ਕੀ ਹੁਣ ਕੇਜਰੀਵਾਲ ਬਣਨਗੇ ਪੰਜਾਬ ਦੇ ਮੁੱਖ ਮੰਤਰੀ!
ਬਿਉਰੋ ਰਿਪੋਰਟ – ਭਾਜਪਾ ਦੇ ਸੀਨੀਅਰ ਲੀਡਰ ਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਕੇ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਸਿਰਸਾ ਨੇ ਕਿਹਾ ਕਿ ਕੇਜਰੀਵਾਲ ਭਗਵੰਤ ਮਾਨ ਨੂੰ ਨਿਲਾਇਕ ਦੱਸ ਕੇ ਤੇ ਵਾਅਦੇ ਪੂਰੇ ਨਾ ਕਰਨ