Punjab

ਸੁਸ਼ੀਲ ਰਿੰਕੂ ਦਾ ਸੁਆਗਤ,ਲੋਕਾਂ ਵਿੱਚ ਸਰਵੇ ਕਰਵਾ ਕੇ ਉਮੀਦਵਾਰ ਐਲਾਨੇਗੀ ਪਾਰਟੀ,ਲੋਕਾਂ ਦਾ ਫਤਵਾ ਸਿਰ ਮੱਥੇ ਹੋਵੇਗਾ: ਮੁੱਖ ਮੰਤਰੀ ਮਾਨ

ਜਲੰਧਰ : ਕਾਂਗਰਸ ਵਿਚੋਂ ਕੱਢੇ ਜਾਣ ਤੋਂ ਬਾਅਦ ਅੱਜ ਆਪ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੇ ਦਾਅਵਾ ਕੀਤਾ ਹੈ ਕਿ ਉਹ ਪੰਜਾਬੀਆਂ ਦੀ ਸੇਵਾ ਲਈ ਆਪ ਵਿੱਚ ਸ਼ਾਮਲ ਹੋਏ ਹਨ।ਘਰ ਘਰ ਵਿੱਚ ਆਪ ਸਰਕਾਰ ਦੀਆਂ ਨੀਤੀਆਂ ਨੂੰ ਪਹੁੰਚਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਸਾਬਕਾ ਵਿਧਾਇਕ ਨੇ ਸਮੁੱਚੀ ਆਪ ਲੀਡਰਸ਼ੀਪ ਦਾ ਧੰਨਵਾਦ ਕੀਤਾ ਹੈ।

Read More
Punjab

ਪਟਿਆਲਾ ਵਿੱਚ ਹੋਇਆ ਪਹਿਲੀ ਸੀਐਮ ਯੋਗਸ਼ਾਲਾ ਦਾ ਉਦਘਾਟਨ

ਪਟਿਆਲਾ : ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਚੰਗੀ ਸਿਹਤ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਵੱਲੋਂ ਅੱਜ ਪਟਿਆਲਾ ਵਿੱਚ ਸੀਐਮ ਯੋਗਸ਼ਾਲਾ ਦਾ ਉਦਘਾਟਨ ਕੀਤਾ ਗਿਆ ਹੈ। ਸਮਾਗਮ ਦੀ ਸ਼ੁਰੂਆਤ ਵਿੱਚ ਸਿਹਤ  ਮੰਤਰੀ ਡਾ.ਬਲਬੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਜਿੰਦਗੀ

Read More
Punjab

ਹੁਣ ਖਹਿਰਾ ਕਰਵਾਉਣਗੇ ਪੰਜਾਬ ਸਰਕਾਰ ਤੋਂ ਵਸੂਲੀ ! ਲਿੱਖ ਦਿੱਤੀ ਰਾਜਪਾਲ ਨੂੰ ਚਿੱਠੀ

ਚੰਡੀਗੜ੍ਹ :   ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਦੇ ਐਲ ਜੀ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੂੰ ਜਾਰੀ ਕੀਤੇ ਗਏ 97 ਕਰੋੜ ਦੇ ਵਸੂਲੀ ਨੋਟਿਸ ਦੀ ਤਰਜ਼ ‘ਤੇ ਪੰਜਾਬ ਸਰਕਾਰ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ । ਖਹਿਰਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇੱਕ ਪੱਤਰ ਲਿਖਿਆ ਹੈ,ਜਿਸ ਵਿੱਚ ਉਹਨਾਂ ਮੰਗ ਕੀਤੀ

Read More
India

MCD ਚੋਣਾਂ ‘ਚ ਜਿੱਤ ਮਗਰੋਂ ਮਾਨ ਤੇ ਕੇਜ਼ਰੀਵਾਲ ਨੇ ਕੀਤਾ ਸਭ ਦਾ ਧੰਨਵਾਦ

ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਐਮਸੀਡੀ ਚੋਣਾਂ ਤੋਂ ਬਾਅਦ ਆਮ ਲੋਕਾਂ ਤੇ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕੀਤਾ ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਉਹਨਾਂ ਇਸ ਜਿੱਤ ਨੂੰ ਆਮ ਲੋਕਾਂ ਦੀ ਜਿੱਤ ਦੱਸਿਆ ਹੈ । ਉਹਨਾਂ ਗੁਜਰਾਤ ਵਿੱਚ ਵੀ ਇਹੀ ਸਿਲਸਿਲਾ ਦੋਹਰਾਏ ਜਾਣ ਦੀ ਉਮੀਦ ਜਤਾਈ ਹੈ ਤੇ ਕਿਹਾ ਹੈ

Read More
India Punjab

ਕੇਜਰੀਵਾਲ ਭਗਵੰਤ ਮਾਨ ‘ਤੇ ਮੁੜ ਵਰ੍ਹੇ

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਚਾਹੇ ਇੱਕ-ਦੂਜੇ ਨਾਲ ਰਲ ਕੇ ਚੱਲਦੇ ਨਜ਼ਰ ਆ ਰਹੇ ਹਨ ਪਰ ਕਿਤੇ ਨਾ ਕਿਤੇ ਦੋਹਾਂ ਦੇ ਅੰਦਰੋਂ ਖਹਿ-ਬਾਜ਼ੀ ਜਾ ਨਹੀਂ ਰਹੀ ਹੈ। ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਵੱਲ ਝਾਕ

Read More