ਕੇਜਰੀਵਾਲ ਨੂੰ ED ਦਾ ਵੱਡਾ ਝਟਕਾ! ਅੱਜ ਨਹੀਂ ਹੋਏਗੀ ਰਿਹਾਈ, ED ਦੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ’ਚ ਸੁਣਵਾਈ
ਰਾਊਜ਼ ਐਵੇਨਿਊ ਕੋਰਟ ਨੇ ਬੀਤੇ ਦਿਨ 20 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਪਰ ਈਡੀ ਨੇ 21 ਜੂਨ ਯਾਨੀ ਅੱਜ ਦਿੱਲੀ ਹਾਈ ਕੋਰਟ ਵਿੱਚ ਹੇਠਲੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਈਡੀ ਨੇ ਕਿਹਾ ਹੈ ਕਿ ਸਾਨੂੰ ਆਪਣੀ ਦਲੀਲ ਪੇਸ਼ ਕਰਨ ਦਾ ਮੌਕਾ ਨਹੀਂ ਮਿਲਿਆ। ਇਸ
