VIDEO – 5 PM 8 NEWS | 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 15 MAY | KHALAS TV
VIDEO – 5 PM 8 NEWS | 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 15 MAY | KHALAS TV
VIDEO – 5 PM 8 NEWS | 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 15 MAY | KHALAS TV
ਦਿੱਲੀ ਆਬਕਾਰੀ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ ’ਤੇ ਰਿਹਾਅ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਕੱਲ੍ਹ ਪੰਜਾਬ ਆ ਰਹੇ ਹਨ। ਪੰਜਾਬ ਵਿੱਚ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਰੋਡ ਸ਼ੋਅ ਕੱਢਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅੰਮ੍ਰਿਤਸਰ
ਆਮ ਆਦਮੀ ਪਾਰਟੀ (AAP) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (SWATII MALIWAL) ਮਾਮਲੇ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਨੇ ਮੰਨਿਆ ਕਿ ਉਨ੍ਹਾਂ ਨਾਲ ਬਦਸਲੂਕੀ ਹੋਈ ਹੈ। ਸੰਜੇ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਵਾਤੀ ਮਾਲੀਵਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਗਈ ਸੀ। ਸਵਾਤੀ ਮਾਲੀਵਾਲ ਉੱਥੇ
ਬਿਉਰੋ ਰਿਪੋਰਟ – ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਹੁਣ ਆਮ ਆਦਮੀ ਪਾਰਟੀ ਨੂੰ ਹੀ ਮੁਲਜ਼ਮ ਬਣਾਇਆ ਗਿਆ ਹੈ। ਇਸ ਨਾਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਹੁਣ ਵਧ ਗਈਆਂ ਹਨ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਜੱਜ ਨੇ ਕਿਹਾ ਸੀ ਕਿ ਪਾਰਟੀ ਪ੍ਰਧਾਨ ਹੋਣ ਦੇ ਨਾਤੇ ਉਹ ਇਸ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ ਹਨ। ED ਦੇ
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਸਨਸਨੀਖੇਜ਼ ਦੋਸ਼ ਲਗਾਉਂਦਿਆ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ ਦੇ ਮੈਂਬਰ ਨੇ ਉਸ ਨਾਲ ਬਦਸਲੂਕੀ ਕੀਤੀ ਹੈ। ਸਵਾਤੀ ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ‘ਤੇ ਉਨ੍ਹਾਂ ਨਾਲ ਕੁੱਟਮਾਰ ਦੇ ਦੋਸ਼ ਲਗਾਏ ਹਨ। ਦਿੱਲੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ 5 ਸਾਲ ਕਾਰਜਕਾਲ ਪੂਰਾ ਹੋ ਗਿਆ ਹੈ ਤੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ 19 ਅਪ੍ਰੈਲ ਤੋਂ ਲੋਕ ਸਭਾ ਚੋਣਾਂ 2024 ਦੀ ਸ਼ੁਰੂਆਤ ਹੋ ਚੁੱਕੀ ਹੈ। 7 ਗੇੜਾਂ ਵਿੱਚ ਦੇਸ਼ ਦੇ 28 ਸੂਬਿਆਂ ਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੋਟਿੰਗ ਹੋਣੀ ਹੈ। ਵੋਟਾਂ ਦੀ
ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਲਈ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਜ਼ਮਾਨਤ ਦਿੱਤੀ ਹੈ। ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਹਮਲਾਵਰ ਹਨ। ਉਨ੍ਹਾਂ ਅੱਜ ਫਿਰ ਪ੍ਰਧਾਨ ਮੰਤਰੀ ‘ਤੇ ਸਿਆਸੀ ਹਮਲਾ ਬੋਲਦਿਆ ਕਿਹਾ ਕਿ ਨਰਿੰਦਰ ਮੋਦੀ ਨੂੰ ਦੱਸਣਾ ਚਾਹਿਦਾ ਹੈ ਕਿ ਉਨ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ।
ਬਿਉਰੋ ਰਿਪੋਰਟ – ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief minister Arvind Kejriwal) ਦਿੱਲੀ ਦੀ ਸ਼ਰਾਬ ਨੀਤੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪਾਰਟੀ ਦਫ਼ਤਰ ਪਹੁੰਚੇ। ਜਿੱਥੇ ਉਨ੍ਹਾਂ ਨੇ ਭਾਸਣ ਦਿੰਦਿਆਂ ਪ੍ਰਧਾਨ ਮੰਤਰੀ ‘ਤੇ ਕਈ ਸਿਆਸੀ ਹਮਲੇ ਕੀਤੇ। ਉਨ੍ਹਾਂ ਆਪਣਾ ਭਾਸ਼ਣ ਹਨੂੰਮਾਨ ਜੀ ਤੋਂ ਸ਼ੁਰੂ ਕਰਕੇ ਪ੍ਰਧਾਨ ਮੰਤਰੀ ‘ਤੇ ਹਮਲੇ ਕਰਕੇ ਖਤਮ