ਕੇਜਰੀਵਾਲ ਨੂੰ ‘ਸੁਪ੍ਰੀਮ’ ਰਾਹਤ! ਪਹਿਲੀ ਮਈ ਤੱਕ ਮਿਲੀ ਜ਼ਮਾਨਤ, 2 ਨੂੰ ਕਰਨਾ ਪਵੇਗਾ ਸਰੰਡਰ
- by Preet Kaur
- May 10, 2024
- 0 Comments
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਨੂੰ ਦੇਸ਼ ਦੀ ਸੁਪਰੀਮ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਦੀ ਡਬਲ ਬੈਂਚ ਨੇ 1 ਜੂਨ ਤੱਕ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। 2 ਜੂਨ ਨੂੰ ਕੇਜਰੀਵਾਲ ਨੂੰ ਸਰੰਡਰ ਕਰਨਾ ਹੋਵੇਗਾ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ 40 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।
ਕੇਜਰੀਵਾਲ ਦੀ ਜਾਂਚ ਹੁਣ NIA ਕਰੇਗਾ! ਗੁਰਪਤਵੰਤ ਪੰਨੂ ਨੇ ਲਗਾਏ ਸਨ ਗੰਭੀਰ ਇਲਜ਼ਾਮ
- by Manpreet Singh
- May 6, 2024
- 0 Comments
ਬਿਉਰੋ ਰਿਪੋਰਟ – ਕਥਿਤ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਮੁਸ਼ਕਿਲ ਵੱਧ ਗਈ ਹੈ। ਉਨ੍ਹਾਂ ਖਿਲਾਫ਼ ਇਕ ਹੋਰ ਜਾਂਚ ਖੁੱਲਣ ਜਾ ਰਹੀ ਹੈ। ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ‘ਸਿੱਖਸ ਫਾਰ ਜਸਟਿਸ'(SFJ) ਤੋਂ ਫੰਡਿਗ ਲੈਣ
ਪੰਜਾਬ ’ਚ ਕੇਜਰੀਵਾਲ ਦੀ ਪਤਨੀ ਕਰੇਗੀ ਚੋਣ ਪ੍ਰਚਾਰ, ਤਿੰਨ ਵੱਡੇ ਸ਼ਹਿਰਾਂ ਵਿੱਚ ਕਰਨਗੇ ਸੰਬੋਧਨ
- by Preet Kaur
- May 4, 2024
- 0 Comments
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਇਸ ਸਮੇਂ ਜੇਲ੍ਹ ਵਿੱਚ ਬੰਦ ਹਨ, ਤੇ ਉਨ੍ਹਾਂ ਦੀ ਗ਼ੈਰ-ਹਾਜ਼ਰੀ ਵਿੱਚ ਉਨ੍ਹਾਂ ਦੀ ਧਰਮ ਪਤਨੀ ਸੁਨੀਤਾ ਕੇਜਰੀਵਾਲ (Sunita Kejriwal) ਪੰਜਾਬ ਆਉਣਗੇ ਅਤੇ ਲੋਕ ਸਭਾ ਚੋਣਾਂ ਪ੍ਰਚਾਰ ਕਰਨਗੇ। ਆਮ ਆਦਮੀ ਪਾਰਟੀ ਵੱਲੋਂ ਸੁਨੀਤਾ ਕੇਜਰੀਵਾਲ ਦੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਚੋਣ ਸਮਾਗਮ
ਮੁੱਖ ਮੰਤਰੀ ਦੀ ਜੇਲ੍ਹ ‘ਚ ਬੰਦ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ
- by Manpreet Singh
- April 30, 2024
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ 28 ਅ੍ਰਪੈਲ ਨੂੰ ਐਲਾਨ ਕੀਤਾ ਸੀ ਕਿ ਉਹ 30 ਅ੍ਰਪੈਲ ਨੂੰ 12:30 ਵਜੇ ਤਿਹਾੜ ਜੇਲ੍ਹ (Tihar Jail) ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal) ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਨੇ 30 ਅ੍ਰਪੈਲ ਨੂੰ ਕੇਜਰੀਵਾਲ ਨਾਲ ਜੇਲ੍ਹ ਵਿੱਚ ਦੂਜੀ ਵਾਰ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਨਾਲ
ਮੁੱਖ ਮੰਤਰੀ ਮਾਨ ਦਾ ਐਲਾਨ, ਕੇਜਰੀਵਾਲ ਨਾਲ ਕਰਨਗੇ ਮੁਲਾਕਾਤ
- by Manpreet Singh
- April 28, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਬਰਨਾਲਾ ਰੈਲੀ ‘ਚ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਉਹ 30 ਅ੍ਰਪੈਲ ਨੂੰ 12:30 ਵਜੇ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ
ਅਦਾਲਤ ਨੇ ਕੇਜਰੀਵਾਲ ਨੂੰ ਫਿਰ ਦਿੱਤਾ ਝਟਕਾ
- by Manpreet Singh
- April 23, 2024
- 0 Comments
ਦਿੱਲੀ (Delhi) ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੰਗਲਵਾਰ 23 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ (Arvind Kejriwal) ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ, ਫਿਰ 23 ਅਪ੍ਰੈਲ ਤੱਕ ਵਧਾ ਦਿੱਤੀ ਗਈ ਸੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ਦੇ
ਕੇਜਰੀਵਾਲ ਨੂੰ ਅਦਾਲਤ ਤੋਂ ਦੂਜਾ ਝਟਕਾ! ਜੇਲ੍ਹ ‘ਚ ਨਹੀਂ ਮਿਲੇਗੀ ਇਹ ਸਹੂਲਤ
- by Preet Kaur
- April 22, 2024
- 0 Comments
ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ (22 ਅਪ੍ਰੈਲ) ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਦੂਜਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ਹਰ ਰੋਜ਼ 15 ਮਿੰਟ ਤੱਕ ਡਾਕਟਰ ਨਾਲ ਸਲਾਹ ਕਰਨ ਦੀ ਇਜਾਜ਼ਤ ਨਹੀਂ ਮਿਲੀ। ਮੁੱਖ ਮੰਤਰੀ ਨੇ ਸ਼ੂਗਰ ਦੀ ਨਿਯਮਤ ਜਾਂਚ, ਸਲਾਹ ਤੇ ਇਨਸੁਲਿਨ ਦੀ ਮੰਗ ਕੀਤੀ ਸੀ, ਜੋ ਅਦਾਲਤ ਨੇ