‘ਪ੍ਰੋ. ਭੁੱਲਰ ‘ਤੇ ਆਮ ਆਦਮੀ ਪਾਰਟੀ ਦਾ ਦਾਅਵਾ ਠੀਕ’! ਪਰ ਸਜ਼ਾ ਮੁਆਫੀ ਦਾ ਇਹ ਰਸਤ ਹੁਣ ਵੀ ਖੁੱਲ੍ਹਿਆ !
ਪਰਮਜੀਤ ਸਿੰਘ ਸਰਨਾ ਨੇ ਦਿੱਲੀ ਦੇ LG ਨੂੰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਕੀਤੀ
ਪਰਮਜੀਤ ਸਿੰਘ ਸਰਨਾ ਨੇ ਦਿੱਲੀ ਦੇ LG ਨੂੰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਕੀਤੀ
ਨਵੀਂ ਦਿੱਲੀ -ਸੋਮਵਾਰ ਨੂੰ ਰਾਜ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪਾਸ ਹੋਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਹਮਲਾ ਕੀਤਾ। ਕੇਜਰੀਵਾਲ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਇਸ ਵਾਰ ਦਿੱਲੀ ਦੇ ਲੋਕ ਲੋਕ ਸਭਾ ਵਿੱਚ ਭਾਜਪਾ ਨੂੰ ਇੱਕ ਵੀ ਸੀਟ ਨਹੀਂ ਦੇਣਗੇ।
ਦਿੱਲੀ : ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ‘ਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਨਵੀਂ ਦਿੱਲੀ ਸਮੇਤ ਉੱਤਰੀ ਦਿੱਲੀ ਅਤੇ ਮੱਧ ਦਿੱਲੀ ਦੇ ਉਨ੍ਹਾਂ ਇਲਾਕਿਆਂ ਵਿੱਚ ਜਿੱਥੇ ਪਾਣੀ ਭਰ ਰਿਹਾ ਹੈ, ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕਰ ਦਿੱਤੇ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਹ ਐਲਾਨ ਕੀਤਾ ਹੈ। ਅਰਵਿੰਦ
ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 23 ਜੂਨ ਨੂੰ ਪਟਨਾ ਵਿੱਚ ਗੈਰ-ਭਾਜਪਾ (ਭਾਰਤੀ ਜਨਤਾ ਪਾਰਟੀ) ਪਾਰਟੀਆਂ ਦੀ ਮੀਟਿੰਗ ਤੋਂ ਪਹਿਲਾਂ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਕਰਨ ਬਾਰੇ ਕੇਂਦਰ ਦੇ ਆਰਡੀਨੈਂਸ ‘ਤੇ ਚਰਚਾ ਕਰਨ ਲਈ ਵਿਰੋਧੀ ਪਾਰਟੀਆਂ ਨੂੰ ਪੱਤਰ ਲਿਖਿਆ ਹੈ। ਕੇਜਰੀਵਾਲ ਨੇ ਕਿਹਾ ਕਿ ਜੋ ਅੱਜ ਦਿੱਲੀ ਵਿੱਚ ਹੋ ਰਿਹਾ
ਤੇਲੰਗਾਨਾ : ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਵੱਲੋਂ ਜਾਰੀ ਨੋਟਿਫਿਕੇਸ਼ਨ ਦੇ ਖਿਲਾਫ਼ ਵਿਰੋਧੀ ਧਿਰ ਨੂੰ ਲਾਮਬੰਦ ਕਰਨ ਤੇ ਸਮਰਥਨ ਜੁਟਾਉਣ ਦੇ ਉਦੇਸ਼ ਨਾਲ ਅੱਜ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਮਿਲੇ। ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਹੈ ਕਿ
ਦਿੱਲੀ : ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਦਿੱਲੀ ਵਿੱਚ ਨੌਕਰਸ਼ਾਹਾਂ ਦੇ ਤਬਾਦਲੇ ‘ਤੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਦੇ ਵਿਰੋਧ ਵਜੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਆਪਣੇ ਪੱਤਰ ਵਿੱਚ ਆਪ ਸੁਪਰੀਮੋ ਨੇ
ਅਹਿਮਦਾਬਾਦ : ਗੁਜਰਾਤ ਦੀ ਇੱਕ ਅਦਾਲਤ ਨੇ 15 ਅਪ੍ਰੈਲ ਨੂੰ ਦਿੱਤੇ ਇੱਕ ਹੁਕਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡਿਗਰੀ ਮਾਮਲੇ (PM Narendra Modi Degree Case) ਦੇ ਮੁਲਜ਼ਮ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਸੰਜੇ ਸਿੰਘ (Sanjay Singh) ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਸੀ। ਅੱਜ ਸੁਣਵਾਈ ਦੀ ਤਰੀਕ ਤੈਅ ਕੀਤੀ ਗਈ। ਪਰ ਉਹ ਦੋਵੇਂ ਪੇਸ਼
ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਦਿੱਲੀ ਵਿੱਚ ਉਪ-ਰਾਜਪਾਲ ਨੂੰ ਵਾਧੂ ਸ਼ਕਤੀਆਂ ਦੇਣ ਸੰਬੰਧੀ ਲਿਆਂਗੇ ਗਏ ਆਰਡੀਨੈਂਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਗੈਰ-ਸੰਵਿਧਾਨਿਕ ਕਰਾਰ ਦਿੱਤਾ ਹੈ ਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ
ਲੁਧਿਆਣਾ : ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 80 ਹੋਰ ਮੁਹੱਲਾ ਕਲੀਨਿਕ ਪੂਰੇ ਸੂਬੇ ਭਰ ਵਿੱਚ ਖੋਲੇ ਜਾਣ ‘ਤੇ ਖੁਸ਼ੀ ਪ੍ਰਗਟਾਈ ਹੈ। ਲੁਧਿਆਣਾ ਵਿੱਚ ਬੋਲਦਿਆਂ ਉਹਨਾਂ ਵਿਰੋਧੀ ਧਿਰ ‘ਤੇ ਹਮਲਾ ਕੀਤਾ ਤੇ ਕਿਹਾ ਹੈ ਕਿ ਪਹਿਲੀਆਂ ਸਰਕਾਰਾਂ ਨੇ ਇਸ ਪਾਸੇ ਵਲ ਕੋਈ ਧਿਆਨ ਨਹੀਂ ਸੀ ਪਰ ਹੁਣ ਇੱਕ ਸਾਲ ਵਿੱਚ 580
ਦਿੱਲੀ : ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੀ ਸੀਬੀਆਈ ਅੱਗੇ ਪੇਸ਼ੀ ਨੂੰ ਲੈ ਕੇ ਅੱਜ ਦਿੱਲੀ ਵਿੱਚ ਮਾਹੌਲ ਗਰਮਾਇਆ ਹੋਇਆ ਹੈ।ਇਸ ਦੌਰਾਨ ਪੰਜਾਬ ਦੇ ਮੰਤਰੀਆਂ ਨੇ ਵੀ ਆਪ ਸੁਪਰੀਮੋ ਦਾ ਸਾਥ ਦੇਣ ਲਈ ਦਿੱਲੀ ਵੱਲ ਨੂੰ ਚਾਲੇ ਪਾ ਦਿੱਤੇ ਪਰ ਉਹਨਾਂ ਨੂੰ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ‘ਤੇ ਰਾਹ ਵਿੱਚ ਹੀ