AAP ਬਣੀ ਕੌਮੀ ਪਾਰਟੀ, ਕੇਜਰੀਵਾਲ ਬੋਲੇ ਕਿਸੇ ਚਮਤਕਾਰ ਤੋਂ ਘੱਟ ਨਹੀਂ, ਪਾਰਟੀ ਨੂੰ ਮਿਲਣਗੇ ਇਹ 5 ਵੱਡੇ ਫਾਇਦੇ
ਆਮ ਆਦਮੀ ਪਾਰਟੀ ( Aam Aadmi Party )ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ( Arvind Kejriwal ) ਦੀ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਗਿਆ ਹੈ। ਚੋਣ ਕਮਿਸ਼ਨ ਨੇ ਇਸ ਦਾ ਐਲਾਨ ਕੀਤਾ। ਭਾਰਤੀ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (AAP) ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ।