ਦਿੱਲੀ ‘ਚ ‘AAP’ ਨਹੀਂ ‘ਪਾਪ’ ਦੀ ਸਰਕਾਰ, ਹਰ ਵਿਭਾਗ ‘ਚ ਫੈਲਿਆ ਭ੍ਰਿਸ਼ਟਾਚਾਰ : BJP
ਭਾਜਪਾ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਅਤੇ ਕੇਜਰੀਵਾਲ ਸਰਕਾਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ।
ਭਾਜਪਾ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਅਤੇ ਕੇਜਰੀਵਾਲ ਸਰਕਾਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ।
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਰਾਜਧਾਨੀ ਦਿੱਲੀ ਇਨ੍ਹਾਂ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਫਿਲਹਾਲ ਤਾਲਾਬੰਦੀ ਕਰਨ ਦਾ ਕੋਈ ਵਿਚਾਰ ਨਹੀਂ ਹੈ, ਫਿਰ ਵੀ ਜੇਕਰ ਤਾਲਾਬੰਦੀ ਕਰਨ ਦੀ ਨੌਬਤ ਆਉਂਦੀ ਹੈ ਤਾਂ ਇਸ ਤੋਂ ਪਹਿਲਾਂ ਉਹ ਲੋਕਾਂ ਦੀ ਰਾਇ ਜ਼ਰੂਰ
‘ਦ ਖ਼ਾਲਸ ਬਿਊਰੋ:- ਕੋਰੋਨਾ ਸਕੰਟ ਦੌਰਾਨ ਕੇਜਰੀਵਾਲ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਘਰ-ਘਰ ਰਾਸ਼ਨ ਪਹੁੰਚਾਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਅੱਜ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਹੋਈ ਕੈਬਨਿਟ ਦੀ ਬੈਠਕ ਦੌਰਾਨ ਲਿਆ ਗਿਆ। ਜਿਸ ਦੀ ਜਾਣਕਾਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿਟਰ ਅਕਾਊਂਟ ‘ਤੇ ਵੀਡੀਓ ਜਾਰੀ ਕਰਕੇ ਦਿੰਦਿਆਂ ਕਿਹਾ ਕਿ ਹੁਣ ਦਿੱਲੀ ਵਾਸੀਆਂ ਨੂੰ
‘ਦ ਖ਼ਾਲਸ ਬਿਊਰੋ:- ਦਿੱਲੀ ਸਰਕਾਰ ਨੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਅਹਿਮ ਫੈਸਲਾ ਲੈਦਿਆਂ ਸੂਬਾ ਸਰਕਾਰ ਅਧੀਨ ਆਉਂਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਜਿਸ ਦੀ ਜਾਣਕਾਰੀ ਸਿੱਖਿਆ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਟਵਿਟਰ ਅਕਾਊਂਟ ‘ਤੇ ਵੀਡੀਓ ਜਾਰੀ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ Covid-19 ਦੇ ਵੱਧ ਰਹੇ ਕਹਿਰ ਨੂੰ