ਹਰਿਆਣਾ ਨੂੰ ਪਾਣੀ ਦੇ ਬਿਆਨ ਦੀ ਵਕਾਲਤ ਕਰ ਮਾਨ ਨੇ ਘਟਾਇਆ CM ਦੇ ਅਹੁਦੇ ਦਾ ਮਾਣ : ਸੁਖਬੀਰ ਬਾਦਲ
Sutlej-Yamuna Link canal -ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦਾ ਮਾਣ ਸਨਮਾਨ ਘਟਾ ਕੇ ਜਿਸ ਤਰੀਕੇ ਨਾਲ ਕੇਜਰੀਵਾਲ ਦੇ ਬਿਆਨ ਦੀ ਤਾਈਦ ਕੀਤੀ, ਉਹ ਠੀਕ ਨਹੀਂ ਹੈ। ਪੰਜਾਬੀ ਕਦੇ ਇਹ ਸੋਚ ਵੀ ਨਹੀਂ ਸਕਦੇ ਕਿ ਚੁਣਿਆ ਹੋਇਆ ਮੁੱਖ ਮੰਤਰੀ ਇਸ ਤਰੀਕੇ ਦਰਿਆਈ ਪਾਣੀ ਦੇ ਸਕਦਾ ਹੈ।
