Punjab

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੂੰ ਜਲਦ ਅਲਾਟ ਹੋਵੇਗੀ ਸਰਕਾਰੀ ਰਿਹਾਇਸ਼

ਬਿਉਰੋ ਰਿਪੋਰਟ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਜਲਦੀ ਹੀ ਸਰਕਾਰੀ ਰਿਹਾਇਸ਼ ਅਲਾਟ ਹੋਵੇਗੀ। ਇਹ ਜਾਣਕਾਰੀ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਇਸ ਦੇ ਹੱਕਦਾਰ ਹਨ। ਖੱਟਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇਕ ਰਾਸ਼ਟਰੀ ਪਾਰਟੀ ਦੇ

Read More
India

ਇੰਡੀਆ ਗਠਜੋੜ ਨੂੰ ਲੱਗਾ ਵੱਡਾ ਝਟਕਾ! ਕੇਜਰੀਵਾਲ ਨੇ ਕੀਤਾ ਵੱਡਾ ਐਲਾਨ

ਬਿਉਰੋ ਰਿਪੋਰਟ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆ ਲੜੇਗੀ ਅਤੇ ਕਾਂਗਰਸ ਨਾਲ ਗਠਜੋੜ ਨਹੀਂ ਕਰੇਗੀ। ਦੱਸ ਦੇਈਏ ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਭਾਵ ਅਗਲੇ ਸਾਲ ਜਨਵਰੀ ਵਿੱਚ ਕਿਸੇ ਵੀ

Read More
India

ਦਿੱਲੀ ਦੁਨੀਆ ਦੀ ਸਭ ਤੋਂ ਅਸੁਰੱਖਿਅਤ ਰਾਜਧਾਨੀ- ਅਰਵਿੰਦ ਕੇਜਰੀਵਾਲ

ਦਿੱਲੀ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ‘ਚ ਕਾਨੂੰਨ ਵਿਵਸਥਾ ਫੇਲ੍ਹ ਹੋ ਚੁੱਕੀ ਹੈ। ਦਿੱਲੀ ਪੂਰੀ ਤਰ੍ਹਾਂ ਅਸੁਰੱਖਿਅਤ ਹੈ। ਕੇਜਰੀਵਾਲ ਨੇ ਕਿਹਾ ਕਿ ਗੈਂਗ ਵਾਰ ਖੁੱਲ੍ਹੇਆਮ ਹੋ ਰਿਹਾ ਹੈ, ਦਿਨ-ਦਿਹਾੜੇ

Read More
India Punjab

ਸੁਖਜਿੰਦਰ ਰੰਧਾਵਾ ਦਾ ਅਰਵਿੰਦ ਕੇਜਰੀਵਾਲ ਨੂੰ ਨੋਟਿਸ! ‘ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ’

ਬਿਉਰੋ ਰਿਪੋਰਟ: ਸੀਨੀਅਰ ਕਾਂਗਰਸ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਰੰਧਾਵਾ ਦੇ ਵਕੀਲ ਗੁਰਮੁਖ ਸਿੰਘ ਰੰਧਾਵਾ ਰਾਹੀਂ ਭੇਜੇ ਇਸ ਨੋਟਿਸ ਵਿੱਚ ਕੇਜਰੀਵਾਲ ਤੋਂ ਬਿਨਾਂ ਸ਼ਰਤ ਲਿਖਤੀ ਮੁਆਫ਼ੀ ਮੰਗੀ ਗਈ ਹੈ। ਇਹ

Read More
Punjab

ਪੰਜਾਬ ਜ਼ਿਮਨੀ ਚੋਣਾਂ ਲਈ ਸ਼ੁਰੂ ਕਰਨਗੇ ਪ੍ਰਚਾਰ ਕੇਜਰੀਵਾਲ , ਅੱਜ ਚੱਬੇਵਾਲ ‘ਤੇ ਡੇਰਾ ਬਾਬਾ ਨਾਨਕ ‘ਚ ਕਰਨਗੇ ਰੈਲੀਆਂ

Mohali : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੀਆਂ 4 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 9 ਨਵੰਬਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਅਤੇ ਗੁਰਦਾਸਪੁਰ ਦੀ ਡੇਰਾ ਬਾਬਾ ਨਾਨਕ ਸੀਟ ‘ਤੇ ਰੈਲੀਆਂ ਕਰਨਗੇ। ਪੰਜਾਬ ਜ਼ਿਮਨੀ ਚੋਣਾਂ ਰਾਹੀਂ ਆਮ ਆਦਮੀ ਪਾਟਰੀ ਕੋਲ ਅਗਲੇ ਸਾਲ ਦਿੱਲੀ ਵਿੱਚ ਹੋਣ

Read More
India

ਪੈਦਲ ਯਾਤਰਾ ਦੌਰਾਨ ਕੇਜਰੀਵਾਲ ’ਤੇ ਹਮਲਾ, ‘ਆਪ’ ਨੇ ਭਾਜਪਾ ’ਤੇ ਲਾਏ ਇਲਜ਼ਾਮ

ਬਿਉਰੋ ਰਿਪੋਰਟ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਉਨ੍ਹਾਂ ਦੀ ਪੈਦਲ ਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਲਜ਼ਾਮ ਲਾਇਆ ਹੈ ਕਿ ਭਾਜਪਾ ਵੱਲੋਂ ਭੇਜੇ ਗਏ ਗੁੰਡਿਆਂ ਨੇ ਅਰਵਿੰਦ ਕੇਜਰੀਵਾਲ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। अरविंद

Read More
India Punjab

ਜ਼ਿਮਨੀ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 40 ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਨਾਂ ਸੂਚੀ ’ਚ ਪਹਿਲੇ ਸਥਾਨ ’ਤੇ ਰੱਖਿਆ ਗਿਆ ਹੈ। ਜਦਕਿ ਦੂਜੇ ਨੰਬਰ ’ਤੇ ਮਨੀਸ਼

Read More
Punjab

ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਨੇ ਬਣਾਈ ਰਣਨੀਤੀ! ਕੇਜਰੀਵਾਲ ਵੀ ਪ੍ਰਚਾਰ ਕਰਨ ਆਉਣਗੇ ਪੰਜਾਬ

ਬਿਉਰੋ ਰਿਪੋਰਟ: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਅਹਿਮ ਮੀਟਿੰਗ ਹੋਈ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਵਿੱਚ ਸੀਐਮ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਮੌਜੂਦ ਸਨ। ਮੀਟਿੰਗ ਵਿੱਚ ਚਾਰੇ ਹਲਕਿਆਂ ਦੇ ਉਮੀਦਵਾਰਾਂ ਅਤੇ ਹੋਰ ਆਗੂਆਂ

Read More
India Punjab

ਜੰਮੂ ’ਚ ‘ਆਪ’ ਦੇ ਸਮਾਗਮ ਲਈ ਵਰਤਿਆ ਪੰਜਾਬ ਦਾ ਸਰਕਾਰੀ ਹੈਲੀਕਾਪਟਰ! ਖਹਿਰਾ ਵੱਲੋਂ ਮੁਆਵਜ਼ੇ ਦੀ ਕੀਤੀ ਮੰਗ

ਬਿਉਰੋ ਰਿਪੋਰਟ: ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ’ਤੇ ‘ਆਪ’ ਦੇ ਸਮਾਗਮਾਂ ਲਈ ਪੰਜਾਬ ਦੇ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਕਰਨ ਦਾ ਇਲਜ਼ਾਮ ਲਗਾਇਆ ਹੈ। ਇਸ ਦੇ ਲਈ ਉਨ੍ਹਾਂ ਨੇ ਪਾਰਟੀ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਖਹਿਰਾ ਨੇ ਇਸ ਦੀ ਵੀਡੀਓ ਪੋਸਟ ਸ਼ੇਅਰ ਕਿਹਾ ਹੈ ਕਿ ਜੇਕਰ ਅਰਵਿੰਦ ਕੇਜਰੀਵਾਲ ਪਾਰਟੀ ਰਾਜਨੀਤੀ ਦੇ ਪ੍ਰਚਾਰ ਲਈ

Read More