‘ਹੁਕਮ ਤਾਂ ਸਾਰੇ ਦਿੱਲੀ ਤੋਂ ਹੀ ਲਾਗੂ ਹੁੰਦੇ ਹਨ!’ ਅਕਾਲੀ ਦਲ ਵੱਲੋਂ CM ਦੇ ਮੁੱਖ ਸਲਾਹਕਾਰ ਦੀ ਨਿਯੁਕਤੀ ’ਤੇ ਵੱਡੇ ਸਵਾਲ
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਕਰੀਬੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੁੱਖ ਸਲਾਹਕਾਰ ਲਾਉਣ ਦਾ ਮਾਮਲਾ ਭਖ ਗਿਆ ਹੈ। ਪੰਜਾਬ ਦੀਆਂ ਵਿਰੋਧੀ ਪਾਰਟੀਆਂ ਇਸ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕ ਰਹੀਆਂ ਹਨ। ਸ੍ਰੋਮਣੀ ਅਕਾਲੀ ਦਲ ਨੇ ਸੋਸ਼ਲ ਮੀਡੀਆ ’ਤੇ