ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, 2 ਦਿਨਾਂ ਬਾਅਦ CM ਅਹੁਦੇ ਤੋਂ ਦੇਵਾਂਗਾ ਅਸਤੀਫਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਦੋ ਦਿਨ ਬਾਅਦ ਆਮ ਆਦਮੀ ਪਾਰਟੀ ਦਫ਼ਤਰ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਅੱਜ ਤੋਂ ਦੋ ਦਿਨ ਬਾਅਦ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ। ਕੇਜਰੀਵਾਲ ਨੇ ਕਿਹਾ ਕਿ ਮੈਂ ਅਸਤੀਫਾ ਦੇ ਰਿਹਾ ਹਾਂ