ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ! ਇੰਨੀ ਤਰੀਕ ਤੱਕ ਵਧੀ ਨਿਆਂਇਕ ਹਿਰਾਸਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਦਿੱਲੀ ਦੀ ਰਾਉਜ਼ ਐਵੀਨਿਊ ਅਦਾਲਤ ਨੇ ਸ਼ਰਾਬ ਨੀਤੀ ਵਿੱਚ ਸੀਬੀਆਈ ਮਾਮਲੇ ਵਿੱਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ 2024 ਤੱਕ ਵਧਾ ਦਿੱਤੀ ਹੈ। ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਸੀ। ਦੱਸ ਦੇਈਏ ਕਿ ਸੀ.ਬੀ.ਆਈ ਕੇਸ
