ਅਰਵਿੰਦ ਕੇਜਰੀਵਾਲ ਦੀਆਂ ਨਹੀਂ ਘਟ ਰਹੀਆਂ ਮੁਸ਼ਕਲਾਂ, ਇਕ ਹੋਰ ਸੰਮਨ ਜਾਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਕੀਤੀ ਗਈ ਪੂਰਕ ਚਾਰਜਸ਼ੀਟ ਉੱਤੇ ਨੋਟਿਸ ਲਿਆ ਹੈ। ਅਦਾਲਤ ਵੱਲੋਂ ਹੁਣ ਇਸ ਮਾਮਲੇ ਦੀ ਸੁਣਵਾਈ 12 ਜੁਲਾਈ ਨੂੰ ਕੀਤੀ ਜਾਵੇਗੀ। ਦੱਸ ਦੇਈਏ ਕਿ ਈ.ਡੀ