ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ CBI ਨੂੰ ਹਾਈਕੋਰਟ ਦਾ ਨੋਟਿਸ! 7 ਦਿਨਾਂ ’ਚ ਮੰਗਿਆ ਜਵਾਬ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਹੋਈ। ਜਸਟਿਸ ਨੀਨਾ ਬਾਂਸਲ ਦੀ ਬੈਂਚ ਨੇ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੀਬੀਆਈ ਤੋਂ 7 ਦਿਨਾਂ ਵਿੱਚ ਜਵਾਬ ਮੰਗਿਆ ਹੈ। ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਉਹ ਹੇਠਲੀ ਅਦਾਲਤ ਵਿੱਚ ਅਪੀਲ ਕਰਨ