ਕੇਜਰੀਵਾਲ ਦੇ ਸਰਕਾਰ ਕਾਫਲੇ ਨੂੰ ਲੈ ਕੇ ਖਹਿਰਾ ਨੇ ਘੇਰੀ ਮਾਨ ਸਰਕਾਰ, ਸੁਣਾ ਦਿੱਤੀਆਂ ਖਰੀਆਂ-ਖਰੀਆਂ
ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਰਹਿੰਦੇ ਹਨ। ਅੱਜ ਉਹਨਾਂ ਨੇ ਕੇਜਰੀਵਾਲ ਦੇ ਕਾਫਲੇ ਵੀ ਪੰਜਾਬ ਦੇ ਸਰਕਾਰੀ ਅਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ