India

ਦਿੱਲੀ ਦੇ ਲੋਕਾਂ ਦੀ ਜਾਨ ਬਚਾਉਣ ਲਈ ਹੁਣ ਕੇਜਰੀਵਾਲ ਨੇ ਲੱਭਿਆ ਨਵਾਂ ਰਾਹ, ਸੁਣੋ ਵੱਡਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਵਿੱਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਭਿਆਨਕ ਰੂਪ ਧਾਰਣ ਕਰ ਚੁੱਕੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਟੀਕਾਕਰਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਮੁਫਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ

Read More