ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਝਟਕਾ, ਅਦਾਲਤ ਨੇ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾਈ
ਦਿੱਲੀ ਸ਼ਰਾਬ ਘੁਟਾਲੇ ਮਾਮਲੇ(Delhi Liquor Scam Cases) ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal) ਨੂੰ ਸੁਪਰੀਮ ਕੋਰਟ(Supreme Court) ਤੋਂ ਅਜੇ ਰਾਹਤ ਨਹੀਂ ਮਿਲੀ ਹੈ। ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ। ਦਿੱਲੀ ਦੀ ਹਾਊਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ