India

ਹਫਤਾਵਾਰੀ ਤਾਲਾਬੰਦੀ ਮੁੱਕਣ ਤੋਂ ਠੀਕ ਇੱਕ ਦਿਨ ਪਹਿਲਾਂ ਦਿੱਲੀ ਸਰਕਾਰ ਨੇ ਕਰ ਦਿੱਤੇ ਦੋ ਵੱਡੇ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਸਰਕਾਰ ਨੇ ਕੋਰੋਨਾ ਦੇ ਘੱਟ ਹੋ ਰਹੇ ਮਾਮਲਿਆਂ ਨੂੰ ਦੇਖਦਿਆਂ ਕੱਲ੍ਹ ਖਤਮ ਹੋਣ ਵਾਲੀ ਹਫਤਾਵਾਰੀ ਤਾਲਾਬੰਦੀ ਤੋਂ ਠੀਕ ਇੱਕ ਦਿਨ ਪਹਿਲਾਂ ਦੋ ਨਵੇਂ ਐਲਾਨ ਕੀਤੇ ਹਨ। ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਾਲਾਬੰਦੀ 31 ਮਈ ਸਵੇਰੇ 5 ਵਜੇ ਤੱਕ ਵਧਾਈ ਜਾ ਰਹੀ ਹੈ।

Read More