India

ਸੋਮਵਾਰ ਤੋਂ ਦਿੱਲੀ ਵਾਲਿਆਂ ਨੂੰ ਮਿਲੇਗੀ ਹੋਰ ਢਿੱਲ੍ਹ, ਕੇਜਰੀਵਾਲ ਸਰਕਾਰ ਨੇ ਕੀਤੇ ਵੱਡੇ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਕਾਰਨ ਦਿੱਲੀ ਵਿੱਚ ਲਗਾਈਆਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੇਜਰੀਵਾਲ ਸਰਕਾਰ ਨੇ ਸੋਮਵਾਰ ਤੋਂ ਸਟੇਡਿਅਮ, ਸਪੋਰਟਸ ਕੰਪਲੈਕਸ, ਖੋਲ੍ਹਣ ਦੀ ਇਜਾਜਤ ਦਿੱਤੀ ਹੈ।ਸ਼ਰਤਾਂ ਅਨੁਸਾਰ ਸਟੇਡਿਅਮ ਵਿੱਚ ਦਰਸ਼ਕਾਂ ਦੇ ਆਉਣ ਉੱਤੇ ਮਨਾਹੀ ਰਹੇਗੀ।ਇਸ ਤੋਂ ਪਹਿਲਾਂ ਦਿੱਲੀ ਵਿੱਚ ਸਟੇਡਿਅਮ ਜਾਂ ਸਪੋਰਟਸ ਕੰਪਲੈਕਸ ਖੋਲ੍ਹਣ ਦੀ ਇਜਾਜਤ ਸਿਰਫ ਟ੍ਰੇਨਿੰਗ ਲਈ ਹੀ ਦਿੱਤੀ ਗਈ ਸੀ। ਸੰਭਾਵਨਾ

Read More
India

ਹਫਤਾਵਾਰੀ ਤਾਲਾਬੰਦੀ ਮੁੱਕਣ ਤੋਂ ਠੀਕ ਇੱਕ ਦਿਨ ਪਹਿਲਾਂ ਦਿੱਲੀ ਸਰਕਾਰ ਨੇ ਕਰ ਦਿੱਤੇ ਦੋ ਵੱਡੇ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਸਰਕਾਰ ਨੇ ਕੋਰੋਨਾ ਦੇ ਘੱਟ ਹੋ ਰਹੇ ਮਾਮਲਿਆਂ ਨੂੰ ਦੇਖਦਿਆਂ ਕੱਲ੍ਹ ਖਤਮ ਹੋਣ ਵਾਲੀ ਹਫਤਾਵਾਰੀ ਤਾਲਾਬੰਦੀ ਤੋਂ ਠੀਕ ਇੱਕ ਦਿਨ ਪਹਿਲਾਂ ਦੋ ਨਵੇਂ ਐਲਾਨ ਕੀਤੇ ਹਨ। ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਾਲਾਬੰਦੀ 31 ਮਈ ਸਵੇਰੇ 5 ਵਜੇ ਤੱਕ ਵਧਾਈ ਜਾ ਰਹੀ ਹੈ।

Read More