India Punjab

ਆਰਿਅਨ ਖ਼ਾਨ ਦੀ ਜ਼ਮਾਨਤ ਅਰਜ਼ੀ ਰੱਦ, ਰਹਿਣਾ ਪਵੇਗਾ ਜੇਲ੍ਹ ਵਿੱਚ

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਡਰੱਗ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਦਾਕਾਰ ਸ਼ਾਹਰੁਖ ਖਾਨ ਦੇ ਲੜਕੇ ਆਰਿਅਨ ਦੀ ਜਮਾਨਤ ਅਰਜ਼ੀ ਖਾਰਜ ਹੋ ਗਈ ਹੈ। ਹੁਣ ਉਸਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਮੁੰਬਈ ਦੇ ਮੇਟ੍ਰੋਪਾਲਿਟਨ ਮਜਿਸਟ੍ਰੇਟ ਕੋਰਟ ਨੇ ਆਰਿਅਨ ਖਾਨ, ਅਰਬਾਜ਼ ਖਾਨ ਤੇ ਮੁਨਮੁਨ ਧਮੇਚਾ ਦੀ ਵੀ ਜ਼ਮਾਨਤ ਅਰਜ਼ੀ ਖਾਰਜ ਕੀਤੀ ਹੈ। ਇਸ ਤੋਂ ਬਾਅਦ

Read More