ਬਲਾਤਕਾਰ ਮਾਮਲੇ ‘ਚ ਆਸਾਰਾਮ ਨੂੰ ਮਿਲੀ ਰਾਹਤ, ਖਰਾਬ ਸਿਹਤ ਦੇ ਆਧਾਰ ‘ਤੇ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ
ਜਬਰ ਜਿਨਾਹ ਦੇ ਮਾਮਲੇ ਵਿੱਚ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਆਸਾਰਾਮ ਨੂੰ ਸੁਪਰੀਮ ਕੋਰਟ ਨੇ ਮੈਡੀਕਲ ਆਧਾਰ ‘ਤੇ 31 ਮਾਰਚ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਸ਼ਰਤਾਂ ਰੱਖੀਆਂ ਨੇ ਕਿ ਜ਼ਮਾਨਤ ਦੌਰਾਨ ਆਸਾਰਾਮ ਨਾ ਤਾਂ ਸਬੂਤਾਂ ਨਾਲ ਛੇੜਛਾੜ ਕਰੇਗਾ ਅਤੇ ਨਾ ਹੀ ਆਪਣੇ ਚੇਲਿਆਂ ਨੂੰ ਮਿਲ ਸਕੇਗਾ.ਆਸਾਰਾਮ