ਪੰਜਾਬ ਪੁਲਿਸ ਦੇ AIG ਦੀ ਮਹਿਲਾ ਨਾਲ ਮਾੜੀ ਕਰਤੂਤ !
ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
AIG ਅਸ਼ੀਸ਼ ਦੀ ਪਤਨੀ ਤੋਂ ਵੀ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਨੇ AIG ਅਸ਼ੀਸ਼ ਕਪੂਰ ਦੀ ਪਤਨੀ ਨੂੰ ਪੇਪਰ 'ਤੇ ਲਿਖ ਕੇ 25 ਸਵਾਲ ਦਿੱਤੇ ਹਨ ਤੇ ਇਹਨਾਂ ਦਾ ਜਵਾਬ 1 ਦਸੰਬਰ ਤੱਕ ਮੰਗਿਆ ਹੈ।
ਆਸ਼ੀਸ਼ ਕਪੂਰ ਨੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।