India Punjab

ਲਖੀਮਪੁਰ ਖੀਰੀ ਮਾਮਲੇ ‘ਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਹਸਪਤਾਲ ਭਰਤੀ

‘ਦ ਖ਼ਾਲਸ ਟੀਵੀ ਬਿਊਰੋ:- ਲਖੀਮਪੁਰ ਖੀਰੀ ਮਾਮਲੇ ਵਿਚ ਗ੍ਰਿਫਤਾਰ ਮੁੱਖ ਮੁਲਜ਼ਮ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਲੜਕੇ ਅਸ਼ੀਸ਼ ਮਿਸ਼ਰਾ ਨੂੰ ਡੇਂਗੂ ਹੋਣ ਦੇ ਸ਼ੱਕ ਵਿਚ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਸਨੂੰ 9 ਅਕਤੂਬਰ ਨੂੰ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉੱਤੇ ਗੱਡੀ ਚਾੜ੍ਹਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਸੀ।

Read More