Punjab

ਬਟਾਲਾ ‘ਚ ASI ਨਾਲ ਹੋਇਆ ਇਹ ਕਾਰਾ , ਪੁਲਿਸ ਨੂੰ ਨਹੀਂ ਮਿਲਿਆ ਕੋਈ ਸਬੂਤ

ਬਟਾਲਾ : ਗੁਰਦਾਸਪੁਰ ਦੇ ਬਟਾਲਾ ਇਲਾਕੇ ਦੇ ਵਾਲੀਆ ਇਨਕਲੇਵ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਸਫਾਰੀ ਗੱਡੀ ਵਿੱਚ ਗੋਲੀ ਲੱਗਣ ਨਾਲ ਪੰਜਾਬ ਪੁਲਿਸ ਦੇ ਇੱਕ ਸਬ ਇੰਸਪੈਕਟਰ (ASI) ਦੀ ਮੌਤ ਹੋ ਗਈ। ਉਸ ਦੀ ਲਾਸ਼ ਕਾਰ ਵਿੱਚੋਂ ਮਿਲੀ। ਇਸ ਦੇ ਨਾਲ ਇੱਕ ਅਸਾਲਟ ਰਾਈਫਲ ਵੀ ਮਿਲੀ ਹੈ। ਮ੍ਰਿਤਕ ਏਐਸਆਈ ਦੀ ਪਛਾਣ ਰੁਪਿੰਦਰ ਸਿੰਘ ਵਾਸੀ ਸ਼ਾਸਤਰੀ ਨਗਰ,

Read More