India Sports

ਏਸ਼ੀਆ ਕੱਪ 2025 ਦਾ ਇਤਿਹਾਸਿਕ ਫਾਈਨਲ, ਤੀਜੀ ਵਾਰ ਆਹਮੋ-ਸਾਹਮਣੇ ਹੋਣਗੇ ਭਾਰਤ-ਪਾਕਿਸਤਾਨ

ਬਿਊਰੋ ਰਿਪੋਰਟ (26 ਸਤੰਬਰ 2025): ਏਸ਼ੀਆ ਕੱਪ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਫਾਈਨਲ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਇਹ ਮੁਕਾਬਲਾ 28 ਸਤੰਬਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਪਾਕਿਸਤਾਨ ਨੇ ਵੀਰਵਾਰ ਨੂੰ ਬੰਗਲਾਦੇਸ਼ ਨੂੰ 11 ਰਨ ਨਾਲ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ। ਬੰਗਲਾਦੇਸ਼ ਦੀ ਟੀਮ 136 ਰਨ

Read More