Asian Champions Trophy ਦੇ ਫਾਈਨਲ ’ਚ ਪੁੱਜੀ ਟੀਮ ਇੰਡੀਆ! ਚੀਨ ਨਾਲ ਹੋਵੇਗਾ ਖਿਤਾਬੀ ਮੈਚ
- by Gurpreet Kaur
- September 16, 2024
- 0 Comments
ਬਿਉਰੋ ਰਿਪੋਰਟ: ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਹੁੰਚ ਗਿਆ ਹੈ। ਸੋਮਵਾਰ ਨੂੰ ਦੂਜੇ ਸੈਮੀਫਾਈਨਲ ਮੈਚ ਵਿੱਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ। ਇਹ ਮੈਚ ਚੀਨ ਦੇ ਹੁਲੁਨਬਿਊਰ ਸਥਿਤ ਮੋਕੀ ਹਾਕੀ ਟ੍ਰੇਨਿੰਗ ਬੇਸ ’ਚ ਖੇਡਿਆ ਗਿਆ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਛੇਵੀਂ ਜਿੱਤ ਹੈ। ਭਾਰਤ
ਏਸ਼ੀਅਨ ਚੈਂਪੀਅਨਜ਼ ਟਰਾਫੀ- ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ! ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤਾ ਕਮਾਲ
- by Gurpreet Kaur
- September 14, 2024
- 0 Comments
ਬਿਉਰੋ ਰਿਪੋਰਟ: ਮੌਜੂਦਾ ਚੈਂਪੀਅਨ ਭਾਰਤੀ ਹਾਕੀ ਟੀਮ ਨੇ ਅੱਜ ਸ਼ਨੀਵਾਰ ਨੂੰ ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਦਿੱਤਾ ਹੈ। ਇਹ ਮੈਚ ਹੁਲੁਨਬੁਈਰ ਦੇ ਮੋਕੀ ਹਾਕੀ ਟਰੇਨਿੰਗ ਬੇਸ ’ਚ ਖੇਡਿਆ ਗਿਆ। ਇਸ ਹਾਕੀ ਏਸ਼ੀਅਨ ਚੈਂਪੀਅਨਸ ਟਰਾਫੀ ਵਿੱਚ ਭਾਰਤ ਦੀ ਇਹ ਲਗਾਤਾਰ ਪੰਜਵੀਂ ਜਿੱਤ ਹੈ। ਭਾਰਤ ਲਈ ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ
ਏਸ਼ੀਅਨ ਚੈਂਪੀਅਨਜ਼ ਟਰਾਫੀ ’ਚ ਭਾਰਤ ਦੀ ਲਗਾਤਾਰ ਚੌਥੀ ਜਿੱਤ! ਕੋਰੀਆ ਨੂੰ 3-1 ਨਾਲ ਹਰਾਇਆ
- by Gurpreet Kaur
- September 12, 2024
- 0 Comments
ਬਿਉਰੋ ਰਿਪੋਰਟ: ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ 2024 ਵਿੱਚ ਲਗਾਤਾਰ ਚੌਥੀ ਜਿੱਤ ਦਰਜ ਕਰ ਲਈ ਹੈ। ਟੀਮ ਨੇ ਵੀਰਵਾਰ ਨੂੰ ਚੀਨ ਦੇ ਹੁਲੁਨਬਿਊਰ ’ਚ ਖੇਡੇ ਗਏ ਮੈਚ ਵਿੱਚ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਕੀਤੇ। ਭਾਰਤੀ ਟੀਮ ਪਹਿਲਾਂ ਹੀ ਸੈਮੀਫਾਈਨਲ ਵਿੱਚ ਪਹੁੰਚ ਚੁੱਕੀ ਹੈ। ਟੀਮ
ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਸੈਮੀਫਾਈਨਲ ’ਚ ਪਹੁੰਚਿਆ ਭਾਰਤ! ਮਲੇਸ਼ੀਆ ਨੂੰ ਵੱਡੇ ਫ਼ਰਕ ਨਾਲ ਹਰਾਇਆ
- by Gurpreet Kaur
- September 11, 2024
- 0 Comments
ਬਿਉਰੋ ਰਿਪੋਰਟ: ਭਾਰਤੀ ਹਾਕੀ ਟੀਮ ਏਸ਼ੀਅਨ ਚੈਂਪੀਅਨਸ ਟਰਾਫੀ 2024 ਦੇ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਟੀਮ ਨੇ ਤੀਜੇ ਮੈਚ ਵਿੱਚ ਮਲੇਸ਼ੀਆ ਨੂੰ ਹਰਾਇਆ। ਬੁੱਧਵਾਰ ਨੂੰ ਹੁਲੁਨਬੁਈਰ ਵਿੱਚ ਖੇਡੇ ਗਏ ਮੈਚ ਵਿੱਚ ਪੈਰਿਸ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਟੀਮ ਨੇ 8-1 ਨਾਲ ਜਿੱਤ ਦਰਜ ਕੀਤੀ। ਇਸ ਚੈਂਪੀਅਨਸ ਟਰਾਫੀ ਵਿੱਚ ਭਾਰਤ ਦੀ ਇਹ ਲਗਾਤਾਰ ਤੀਜੀ ਜਿੱਤ ਹੈ।