ਪਾਕਿ ਫੌਜ ਮੁਖੀ ਅਸੀਮ ਮੁਨੀਰ ਨੇ ਭਾਰਤ ਨੂੰ ਪ੍ਰਮਾਣੂ ਹਮਲੇ ਦੀ ਦਿੱਤੀ ਧਮਕੀ, ਮੁਕੇਸ਼ ਅੰਬਾਨੀ ’ਤੇ ਨਿਸ਼ਾਨਾ
ਵਾਸ਼ਿੰਗਟਨ: ਪਾਕਿਸਤਾਨ ਦੇ ਫੀਲਡ ਮਾਰਸ਼ਲ ਅਸੀਮ ਮੁਨੀਰ ਨੇ ਅਮਰੀਕਾ ਵਿੱਚ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਸ ਵਾਰ ਅਸੀਮ ਮੁਨੀਰ ਨੇ ਭਾਰਤ ਦੇ ਮਸ਼ਹੂਰ ਉਦਯੋਗਪਤੀ ਮੁਕੇਸ਼ ਅੰਬਾਨੀ ਦਾ ਨਾਮ ਲੈ ਕੇ ਭਾਰਤ ਨੂੰ ਧਮਕੀ ਦਿੱਤੀ ਹੈ। ਦੱਸ ਦੇਈਏ ਕਿ ਅਸੀਮ ਮੁਨੀਰ ਨੇ ਅਮਰੀਕਾ ਤੋਂ ਭਾਰਤ ਨੂੰ ਇਹ ਧਮਕੀ ਦਿੱਤੀ ਹੈ ਅਤੇ ਇਹ ਪਹਿਲੀ ਵਾਰ ਹੈ