ਅਸਾਮ ਵਾਲਿਆਂ ‘ਤੇ ਡਿੱਗੀ ਇੱਕ ਭਿਆ ਨਕ ਕੁਦਰਤੀ ਕਰੋ ਪੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹੜ੍ਹਾਂ ਨਾਲ ਹੁੰਦੀ ਤਬਾਹੀ ਅੱਗੇ ਮਨੁੱਖ ਬੇਬੱਸ ਹੋ ਕੇ ਰਹਿ ਜਾਂਦਾ ਹੈ। ਹੜ੍ਹ ਇੱਕ ਕੁਦਰਤੀ ਆਫ਼ਤ ਹੈ ਜੋ ਕਿ ਅਕਸਰ ਤਬਾਹੀ ਅਤੇ ਬਰਬਾਦੀ ਦਾ ਕਾਰਨ ਬਣਦੀ ਹੈ। ਹੜ੍ਹਾਂ ਕਾਰਨ ਕਾਫ਼ੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਫ਼ਸਲਾਂ, ਇਮਾਰਤਾਂ, ਸੜਕਾਂ ਅਤੇ ਰੇਲਵੇ ਲਾਈਨਾਂ ਤਬਾਹ ਹੋ ਜਾਂਦੀਆਂ ਹਨ, ਜਿਸ ਕਰਕੇ ਜਾਨੀ