India

ਕੇਜਰੀਵਾਲ ਦੀ ‘ਆਪ’ ’ਚ ਸਭ ਤੋਂ ਵੱਧ ਦਾਗ਼ੀ ਉਮੀਦਵਾਰ, ਭਾਜਪਾ ’ਚ ਸਭ ਤੋਂ ਘੱਟ! ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ

ਬਿਉਰੋ ਰਿਪੋਰਟ: ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ADR) ਦੀ ਰਿਪੋਰਟ ਵਿੱਚ ਬੇਹੱਦ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਹੈ। ਇਸਦੇ ਅਨੁਸਾਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਭ ਤੋਂ ਵੱਧ ਉਮੀਦਵਾਰ ਅਪਰਾਧਿਕ ਕੇਸਾਂ ਵਾਲੇ ਹਨ, ਜਦੋਂ ਕਿ ਭਾਜਪਾ ਕੋਲ ਸਭ ਤੋਂ ਘੱਟ ਹਨ। ਰਿਪੋਰਟ ਵਿੱਚ ਭਾਜਪਾ ਦੇ ਕੈਪਟਨ ਅਭਿਮਨਿਊ (Capt Abhimanyu) ਅਤੇ ਕਾਂਗਰਸ ਦੇ

Read More
India Punjab

ਜੰਮੂ-ਕਸ਼ਮੀਰ ਵਿੱਚ ਆਪਣੇ ਮੁੱਦਿਆਂ ਨੂੰ ਲੈ ਕੇ ਚੋਣਾਂ ਲੜਨਗੇ ਸਿੱਖ!

ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਖ਼ਬਰ ਹੈ ਕਿ ਜੰਮੂ-ਕਸ਼ਮੀਰ ਦੇ ਸਿੱਖ ਆਪਣੇ ਮੁੱਦਿਆਂ ਨਾਲ ਚੋਣ ਮੈਦਾਨ ਵਿੱਚ ਉੱਤਰਨਗੇ। ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ ਇਸ ਸਬੰਧੀ ਐਲਾਨ ਕੀਤਾ ਹੈ ਕਿ ਉਹ ਬਹੁਗਿਣਤੀ ਦੀ ਮਦਦ ਨਾਲ ਜੰਮੂ ਅਤੇ ਕਸ਼ਮੀਰ ਦੀਆਂ ਅੱਠ ਤੋਂ ਬਾਰਾਂ ਵਿਧਾਨ ਸਭਾ ਸੀਟਾਂ ’ਤੇ ਚੋਣ ਲੜ ਸਕਦੇ ਹਨ। ਆਲ

Read More
India

ਜੰਮੂ ਕਸ਼ਮਰੀ ਤੇ ਹਰਿਆਣਾ ‘ਚ ਚੋਣਾਂ ਦਾ ਐਲਾਨ

ਦਿੱਲੀ : ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ।  ਜੰਮੂ-ਕਸ਼ਮੀਰ ‘ਚ 3 ਪੜਾਵਾਂ ‘ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ।  ਹਰਿਆਣਾ ‘ਚ 1 ਅਕਤੂਬਰ ਨੂੰ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ ਇੱਕ ਪੜਾਅ ‘ਚ ਵੋਟਿੰਗ ਹੋਵੇਗੀ। ਦੋਵਾਂ

Read More
India Lok Sabha Election 2024

ਜੰਮੂ-ਕਸ਼ਮੀਰ ’ਚ 30 ਸਤੰਬਰ ਤੋਂ ਪਹਿਲਾਂ ਹੋਣਗੀਆਂ ਅਸੈਂਬਲੀ ਚੋਣਾਂ, ਅਮਿਤ ਸ਼ਾਹ ਨੇ ਕੀਤਾ ਐਲਾਨ

ਜੰਮੂ-ਕਸ਼ਮੀਰ ਵਿੱਚ ਇਸ ਸਾਲ 30 ਸਤੰਬਰ ਤੋਂ ਪਹਿਲਾਂ-ਪਹਿਲਾਂ ਅਸੈਂਬਲੀ ਚੋਣਾਂ ਕਰਵਾਈਆਂ ਜਾਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜੰਮੂ ਕਸ਼ਮੀਰ ਵਿਚ ਸਫ਼ਲ ਮਤਦਾਨ ਨਾਲ ਮੋਦੀ ਸਰਕਾਰ ਦੀ ਕਸ਼ਮੀਰ ਨੀਤੀ ਬਾਰੇ ਸਾਰੇ ਸ਼ੰਕੇ ਦੂਰ ਹੋ ਗਏ ਹਨ। ਹਾਲਾਂਕਿ ਅਮਿਸ਼ ਸ਼ਾਹ ਨੇ ਇਹ ਵੀ ਕਿਹਾ

Read More
India

ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ: ਬੀਜੇਪੀ ਅਤੇ ਕਾਂਗਰਸ ਵਿੱਚ ਸਿੱਧੀ ਟੱਕਰ

Assembly elections-ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਅੱਜ ਵੋਟਿੰਗ ਚੱਲ ਰਹੀ ਹੈ ਅਤੇ ਦੋਵੇਂ ਸੂਬਿਆਂ ਵਿੱਚ ਬੀਜੇਪੀ ਅਤੇ ਕਾਂਗਰਸ ਵਿੱਚ ਕਾਫ਼ੀ ਹੱਦ ਤੱਕ ਸਿੱਧੀ ਟੱਕਰ ਹੈ

Read More
India

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਕਾਂਗਰਸ ਨੂੰ ਜਿੱਤ ਲਈ ਵਧਾਈ,ਸਮਰਥਨ ਕਰਨ ਵਾਲਿਆਂ ਦਾ ਵੀ ਕੀਤਾ ਧੰਨਵਾਦ

ਦਿੱਲੀ : ਅੱਜ ਸਵੇਰ ਤੋਂ ਚੱਲ ਰਹੀ ਵੋਟਾਂ ਦੀ ਗਿਣਤੀ ਦੌਰਾਨ ਆ ਰਹੇ ਅੰਕੜਿਆਂ ਵਿੱਚ ਇਹ ਸਾਫ਼ ਹੋ ਗਿਆ ਹੈ ਕਿ ਦੱਖਣ ਭਾਰਤੀ ਸੂਬੇ ਕਰਨਾਟਕ ਵਿੱਚ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਵਿੱਚ ਕਾਂਗਰਸ ਦੀ ਜਿੱਤ ‘ਤੇ ਪਾਰਟੀ ਨੂੰ ਵਧਾਈ ਦਿੱਤੀ

Read More
India Punjab

ਦੇਸ਼ ਦੇ ਇਹਨਾਂ ਇਲਾਕਿਆਂ ‘ਚ ਹੋਈਆਂ ਅੱਜ ਚੋਣਾਂ,ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਇਆ ਮਸ਼ੀਨਾਂ ‘ਚ ਬੰਦ

ਜਲੰਧਰ : ਪੰਜਾਬ ਦੇ ਜਲੰਧਰ ਸੰਸਦੀ ਹਲਕੇ ਸਣੇ ਦੇਸ਼ ਦੇ ਹੋਰ ਕਈ ਹਿੱਸਿਆਂ ‘ਚ ਅੱਜ ਚੋਣਾਂ ਦਾ ਦਿਨ ਰਿਹਾ। ਦੇਸ਼ ਦੇ ਦੱਖਣੀ ਹਿੱਸੇ ‘ਚ ਸਥਿਤ ਸੂਬੇ ਕਰਨਾਟਕ ਵਿੱਚ ਵਿਧਾਨ ਸਭਾ ਚੋਣਾਂ, ਉੱਤਰ ਪ੍ਰਦੇਸ਼ ਦੇ ਛਾਂਬੇ ਅਤੇ ਸੁਆਰ, ਓਡੀਸ਼ਾ ਦੇ ਝਾਰਸੁਗੁੜਾ ਅਤੇ ਮੇਘਾਲਿਆ ਦੇ ਸੋਹੀਓਂਗ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਲਈ ਵੋਟਿੰਗ ਬੁੱਧਵਾਰ ਨੂੰ ਸਖ਼ਤ

Read More
India

ਕਰਨਾਟਕ ਵਿਧਾਨ ਸਭਾ ਚੋਣਾਂ : ਸੂਬੇ ਦੇ 224 ਵਿਧਾਨ ਸਭਾ ਹਲਕਿਆਂ ‘ਚ 2,615 ਉਮੀਦਵਾਰ ਮੈਦਾਨ ਵਿੱਚ

ਕਰਨਾਟਕ : ਦੇਸ਼ ਦੇ ਦੱਖਣੀ ਹਿੱਸੇ ‘ਚ ਸਥਿਤ ਸੂਬੇ ਕਰਨਾਟਕ ਵਿੱਚ ਅੱਜ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਸੂਬੇ ਦੇ 224 ਵਿਧਾਨ ਸਭਾ ਹਲਕਿਆਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਸ਼ਾਮ 6 ਵਜੇ ਤੱਕ ਚੱਲੇਗੀ। ਕਰਨਾਟਕ ਵਿੱਚ 224 ਵਿਧਾਨ ਸਭਾ ਹਲਕਿਆਂ ਲਈ ਹੋ ਰਹੀ ਵੋਟਿੰਗ ਵਿੱਚ 2,615 ਉਮੀਦਵਾਰ ਮੈਦਾਨ ਵਿੱਚ

Read More
India

ਗੁਜਰਾਤ-ਹਿਮਾਚਲ ਵਿਧਾਨ ਸਭਾ ਚੋਣਾਂ : ਵੋਟਾਂ ਦੀ ਗਿਣਤੀ ਜਾਰੀ, ਅੱਜ ਆਉਣਗੇ ਨਤੀਜੇ

ਦੋਵੇਂ ਸੂਬਿਆਂ ਵਿੱਚ ਪਹਿਲੀ ਵਾਰ ਤ੍ਰਿਕੋਣਾ ਮੁਕਾਬਲਾ ਹੋਇਆ ਹੈ। ਜਿਸ ਵਿੱਚ ਆਮ ਆਦਮੀ ਪਾਰਟੀ , ਭਾਜਪਾ ਅਤੇ ਕਾਂਗਰਸ ਆਪੋ ਆਪਣੇ ਦਾਅ ਲਾ ਰਹੀਆਂ ਹਨ। ਤਿੰਨੋਂ ਪਾਰਟੀਆਂ ਦੋਹਾਂ ਰਾਜਾਂ ਵਿੱਚ ਆਪਣੀ ਸਰਕਾਰ ਬਣਨ ਦੇ ਦਾਅਵੇ ਕਰ ਰਹੀਆਂ ਹਨ ।

Read More