ਫਰੀਦਕੋਟ ਜੇਲ੍ਹ ਦਾ ਸਹਾਇਕ ਸੁਪਰਡੈਂਟ ਹੈਰੋਇਨ ਸਣੇ ਗ੍ਰਿਫ਼ ਤਾਰ
‘ਦ ਖ਼ਾਲਸ ਬਿਊਰੋ : ਫਰੀਦਕੋਟ ਦੀ ਸਥਾਨਕ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਸਹਾਇਕ ਸੁਪਰਡੈਂਟ ਨੂੰ 78.10 ਗ੍ਰਾਮ ਹੈਰੋਇਨ ਵਰਗੇ ਨਸ਼ੀਲੇ ਪਾਊਡਰ ਅਤੇ ਇੱਕ ਟੱਚ ਸਕਰੀਨ ਮੋਬਾਈਲ ਫੋਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਕਾਰ ਵਿੱਚੋਂ 67 ਹਜ਼ਾਰ ਰੁਪਏ ਦੀ ਨਕਦੀ ਅਤੇ ਤਿੰਨ ਹੋਰ ਮੋਬਾਈਲ ਫ਼ੋਨ ਵੀ ਬਰਾਮਦ ਹੋਏ ਹਨ। ਜਾਣਕਾਰੀ ਅਨੁਸਾਰ ਸਹਾਇਕ