India Punjab

ਐਥਲੀਟ ਖਿਡਾਰਨ ਕਮਲਪ੍ਰੀਤ ਡੋ ਪ ਟੈਸਟ ‘ਚ ਫੇਲ੍ਹ

‘ਦ ਖ਼ਾਲਸ ਬਿਊਰੋ : ਪੰਜਾਬ ਦੀ ਡਿਸਕਸ ਥਰੋਅ ਖਡਾਰਨ ਕਮਲਪ੍ਰੀਤ ਕੌਰ, ਜੋ ਪਿਛਲੇ ਸਾਲ ਟੋਕੀਓ ਓਲੰਪਿਕਸ 2020 ਵਿੱਚ ਡਿਸਕਸ ਥਰੋਅ ਈਵੈਂਟ ਵਿੱਚ ਛੇਵੇਂ ਸਥਾਨ ‘ਤੇ ਰਹੀ ਸੀ  ਉਹ ਡੋਪ ਟੈਸਟ ਵਿੱਚ ਫੇਲ੍ਹ ਹੋ ਗਈ ਹੈ । ਉਸ ’ਤੇ  ਪਾਬੰਦੀਸ਼ੁਦਾ ਦਵਾਈਆਂ ਦੀ ਵਰਤੋਂ ਕਰਨ ਕਰਕੇ ਅਸਥਾਈ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਉਸ ਦੇ ਟੈਸਟ ਪਾਜ਼ੇਟਿਵ

Read More