ਆਤਿਸ਼ੀ ਮਾਰਲੇਨਾ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅਦਾਲਤ ਨੇ ਭੇਜਿਆ ਨੋਟਿਸ
ਬਿਉਰੋ ਰਿਪੋਰਟ – ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂ ਕਿ ਉਨ੍ਹਾਂ ਦੀ ਚੋਣ ਨੂੰ ਚਣੌਤੀ ਦੇਣ ਵਾਲੀ ਪਟੀਸ਼ਨ ਉੱਤੇ ਦਿੱਲੀ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਆਤਿਸ਼ੀ ਨੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤ ਵਿਧਾਨ ਸਭਾ ਵਿਚ ਦੁਬਾਰਾ ਐਂਟਰੀ ਕੀਤੀ ਹੈ। ਹਾਈਕੋਰਟ ਨੇ ਆਤਿਸ਼ੀ