ਗੁਰਦੁਆਰਾ ਸਾਹਿਬ ‘ਚ ਗ੍ਰੰਥੀ ‘ਤੇ ਹਮਲਾ, ਪੀੜਤ ਨੇ ਇਨਸਾਫ਼ ਦੀ ਕੀਤੀ ਮੰਗ
ਬਰਨਾਲਾ ਦੇ ਪਿੰਡ ਜੰਡਸਰ ਵਿਖੇ ਗੁਰੂ ਘਰ ਦੇ ਗ੍ਰੰਥੀ ਬਲਵਿੰਦਰ ਸਿੰਘ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਸਾਰੀ ਘਟਨਾ ਗੁਰਦੁਆਰੇ ’ਚ ਲੱਗੇ CCTV ਕੈਮਰੇ ’ਚ ਕੈਦ ਹੋ ਗਈ। ਜ਼ਿਕਰਯੋਗ ਹੈ ਕਿ 65 ਸਾਲਾ ਗ੍ਰੰਥੀ ਬਲਵਿੰਦਰ ਸਿੰਘ ਪਿਛਲੇ 7 ਮਹੀਨਿਆਂ ਤੋਂ ਜੰਡਸਰ ਗੁਰਦੁਆਰੇ ’ਚ ਗ੍ਰੰਥੀ ਦੀ ਸੇਵਾ ਨਿਭਾ ਰਹੇ ਹਨ ਅਤੇ 2017 ’ਚ ਸਿੱਖਿਆ