ਜੰਮੂ ਕਸ਼ਮੀਰ ਦੇ ਪੁੰਛ ਦੇ ਗੁਰਦੁਆਰੇ ’ਤੇ ਹਮਲਾ, ਰਾਗੀ ਸਿੰਘ ਦੀ ਮੌਤ
ਬੀਤੀ ਦੇਰ ਰਾਤ ਪੁੰਛ ਦੇ ਗੁਰਦੁਆਰਾ ਮਹੰਤ ਸਾਹਿਬ ਨੇੜੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰਾਂ ਮੁਤਾਬਕ ਪਾਕਿਸਤਾਨ ਫੌਜ ਵੱਲੋਂ ਪੁੰਛ ਦੇ ਇੱਕ ਗੁਰੂ ਘਰ ’ਤੇ ਹਮਲਾ ਕੀਤਾ ਗਿਆ ਹੈ ਅਤੇ ਇੱਕ ਰਾਗੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਸਬੰਧੀ ਹੋਰ