ਅਮਰੀਕਾ ’ਚ ਸਿੱਖ ਬਜ਼ੁਰਗ ‘ਤੇ ਹਮਲੇ ‘ਤੇ ਬੋਲੇ ਜਥੇਦਾਰ, ਵਿਅਕਤੀ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦੇਣ ਦੀ ਕੀਤੀ ਮੰਗ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਨਾਰਥ ਹਾਲੀਵੁੱਡ ਵਿੱਚ 70 ਸਾਲਾ ਸਿੱਖ ਸ. ਹਰਪਾਲ ਸਿੰਘ ’ਤੇ ਹੋਏ ਨਫ਼ਰਤੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਲਾਸ ਐਂਜਲਸ ਪੁਲਿਸ ਡਿਪਾਰਟਮੈਂਟ (ਐੱਲ.ਏ.ਪੀ.ਡੀ.) ਅਤੇ ਅਮਰੀਕੀ ਜਾਂਚ ਏਜੰਸੀਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ। ਜਥੇਦਾਰ ਨੇ