Punjab

ਅਟਾਰੀ-ਵਾਹਗਾ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਪੰਜਾਬ ‘ਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦਿਆਂ ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਨੀ ਦਾ ਸਮਾਂ ਬਦਲਿਆ ਗਿਆ ਹੈ। ਬੀਐਸਐਫ ਵੱਲੋਂ ਸੈਲਾਨੀਆਂ ਨੂੰ ਵੇਖਦੇ ਹੋਏ ਇਸ ‘ਚ ਤਬਦੀਲੀ ਕੀਤੀ ਗਈ ਹੈ। ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਹੁਣ ਰੀਟਰੀਟ ਸੈਰਮਨੀ ਦਾ ਸਮਾਂ ਸ਼ਾਮ ਸਾਢੇ 6 ਵਜੇ ਦਾ ਕੀਤਾ ਜਾ ਰਿਹਾ ਹੈ। ਪਹਿਲਾਂ

Read More