ਸੁਨਿਆਰੇ ਨੇ ਦੋ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕੀਤਾ। ਲੁੱਟ ਦੇ ਇਰਾਦੇ ਨਾਲ ਆਏ ਲੁਟੇਰਿਆਂ 'ਤੇ ਸੁਨਿਆਰੇ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ।