ਹਮਲੇ ਦੀ ਕੋਸ਼ਿਸ਼ ਤੋਂ ਬਾਅਦ ਸੇਵਾ ਕਰ ਰਹੇ ਨੇ ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ : ਗੋਲੀ ਚੱਲਣ ਦੀ ਘਟਨਾ ਵਾਪਰਨ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਗਈ ਧਾਰਮਿਕ ਸੇਵਾ ਜਾਰੀ ਹੈ। ਗੁਰਬਾਣੀ ਕੀਰਤਨ ਸਰਵਣ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਵਿਖੇ ਸੰਗਤਾਂ ਦੇ ਜੂਠੇ ਬਰਤਨ ਮਾਂਜਣ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਜਥੇਦਾਰ ਗੁਲਜ਼ਾਰ