ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ :ਦਲਜੀਤ ਚੀਮਾ
‘ਦ ਖ਼ਾਲਸ ਬਿਊਰੋ :ਸ਼੍ਰੋਮਣੀ ਅਕਾਲੀ ਦਲ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫ੍ਰੰਸ ਦੋਰਾਨ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਯੂਕਰੇਨ ਚ ਫ਼ਸੇ ਬੱਚਿਆਂ ਦੀ ਉਥੋਂ ਨਿਕਲਣ ਵਿੱਚ ਮਦਦ ਕਰੇ। ਇਸ ਸਮੇਂ ਯੂਕਰੇਨ ਵਿੱਚ ਪੰਜਾਬ ਦੇ ਕਈ ਵਿਦਿਆਰਥੀ ਫ਼ਸੇ ਹੋਏ ਹਨ ਤੇ ਉਹਨਾਂ ਦੇ ਮਾਪਿਆਂ ਤੇ ਪਰਿਵਾਰਾਂ ਦੀ ਹਾਲਤ