ਵਕੀਲ ਸਾਲਿਸਟਰ ਜਨਰਲ ਅਮਨ ਲੇਖੀ ਨੇ ਅਸ ਤੀਫ਼ਾ ਦਿੱਤਾ
‘ਦ ਖ਼ਾਲਸ ਬਿਊਰੋ : ਸੀਨੀਅਰ ਵਕੀਲ ਅਮਨ ਲੇਖੀ ਨੇ ਅੱਜ ਭਾਰਤ ਦੇ ਵਧੀਕ ਸਾਲਿਸਟਰ ਜਨਰਲ ਦੇ ਅਹੁਦੇ ਤੋਂ ਅਸ ਤੀਫਾ ਦੇ ਦਿੱਤਾ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਕਿਰਨ ਰਿਜਿਜੂ ਨੂੰ ਸੰਬੋਧਿਤ ਦੋ ਲਾਈਨਾਂ ਵਾਲੇ ਪੱਤਰ ਵਿੱਚ ਲੇਖੀ ਨੇ ਕਿਹਾ ਕਿ ਉਹ ਤੁਰੰਤ ਸੁਪਰੀਮ ਕੋਰਟ ਵਿੱਚ ਵਧੀਕ ਸਾਲਿਸਟਰ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।