ਜਲੰਧਰ ਵਿੱਚ ਵਿਧੀਪੁਰ ਰੇਲਵੇ ਕਰਾਸਿੰਗ ਨੇੜੇ ਵਾਪਰੇ ਹਾਦਸੇ ਦੇ ਸਬੰਧ ਵਿੱਚ ਪੁਲਿਸ ਨੇ ਫ਼ਰਾਰ ਔਡੀ ਕਾਰ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।