ਰਾਜਪੁਰਾ ਦੇ ਨੌਜਵਾਨ ਦਾ ਆਸਟ੍ਰੇਲੀਆ ’ਚ ਪਾਰਕਿੰਗ ਨੂੰ ਲੈ ਕੇ ਗੋਲੀਆਂ ਮਾਰ ਕੇ ਕਤਲ
ਆਸਟ੍ਰੇਲੀਆ ਵਿੱਚ 18 ਸਾਲਾ ਪੰਜਾਬੀ ਨੌਜਵਾਨ ਏਕਮ ਸਿੰਘ, ਜੋ ਰਾਜਪੁਰਾ ਦੇ ਗੁਲਾਬ ਨਗਰ ਦਾ ਰਹਿਣ ਵਾਲਾ ਸੀ, ਦੀ ਪਾਰਕਿੰਗ ਵਿਵਾਦ ਕਾਰਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਏਕਮ ਸਟੱਡੀ ਵੀਜ਼ੇ ’ਤੇ ਆਸਟ੍ਰੇਲੀਆ ਵਿੱਚ ਚੰਗਾ ਭਵਿੱਖ ਬਣਾਉਣ ਗਿਆ ਸੀ। ਉਸ ਦੀ ਮੌਤ ਦੀ ਖਬਰ ਨਾਲ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਉਸ ਦੀ ਦਾਦੀ ਮਨਮੋਹਨ