ਆਸਟਰੇਲੀਆ ’ਚ ਤੂਫ਼ਾਨ ਦਾ ਕਹਿਰ, ਇਕ ਲੱਖ ਤੋਂ ਵੱਧ ਘਰਾਂ ਦੀ ਬਿਜਲੀ ਗੁੱਲ
ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (NSW) ਵਿੱਚ ਸਿਡਨੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਆਏ ਭਿਆਨਕ ਤੂਫ਼ਾਨ ਤੋਂ ਬਾਅਦ ਇੱਕ ਲੱਖ ਤੋਂ ਵੱਧ ਘਰਾਂ ਦੀ ਬਿਜਲੀ ਗੁੱਲ ਹੋ ਗਈ ਹੈ। ਤੇਜ਼ ਤੂਫਾਨ ਨੇ ਸੂਬੇ ਭਰ ‘ਚ ਭਾਰੀ ਨੁਕਸਾਨ ਕੀਤਾ ਹੈ। ਆਸਟ੍ਰੇਲੀਆ ਦੀ ਬਿਜਲੀ ਪ੍ਰਦਾਤਾ ਔਸਗ੍ਰਿਡ ਨੇ ਕਿਹਾ ਕਿ ਤੂਫਾਨ ਨਾਲ ਕੁੱਲ 140,000 ਗਾਹਕ ਪ੍ਰਭਾਵਿਤ ਹੋਏ ਹਨ