ਆਸਟਰੇਲੀਆ ਦੀ ਸੰਸਦ ’ਚ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਪੇਸ਼
ਆਸਟਰੇਲੀਆ ਦੇ ਸੰਚਾਰ ਮੰਤਰੀ ਨੇ ਆਨਲਾਈਨ ਸੁਰੱਖਿਆ ਤਹਿਤ ਵਿਸ਼ਵ ਦਾ ਪਹਿਲਾ ਕਾਨੂੰਨ ਸੰਸਦ ਵਿਚ ਪੇਸ਼ ਕੀਤਾ ਹੈ ਜੋ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦੀ ਪਾਬੰਦੀ ਲਾਏਗਾ। । ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਕਿਹਾ ਕਿ ਇਨ੍ਹੀਂ ਦਿਨੀਂ ਮਾਪਿਆਂ ਲਈ ਆਨਲਾਈਨ ਸੁਰੱਖਿਆ ਵੱਡੀ ਚੁਣੌਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ