ਦਿੱਲੀ ਵਿੱਚ ਆਟੋ, ਟੈਕਸੀ ਅਤੇ ਮਿੰਨੀ ਬੱਸ ਡਰਾਈਵਰ ਅੱਜ ‘ਤੋਂ ਹ ੜਤਾਲ ‘ਤੇ
‘ਦ ਖਾਲਸ ਬਿਊਰੋ:ਦੇਸ਼ ਦੀ ਰਾਜਧਾਨੀ ਵਿੱਚ ਅੱਜ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਆਟੋ, ਟੈਕਸੀ ਅਤੇ ਮਿੰਨੀ ਬੱਸ ਡਰਾਈਵਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਅੱਜ ਤੋਂ ਹ ੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਵੱਖ-ਵੱਖ ਯੂਨੀਅਨਾਂ ਕਿਰਾਇਆ ਦਰਾਂ ਵਿੱਚ ਵਾਧੇ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਮੰਗ ਕਰ ਰਹੀਆਂ ਹਨ।ਜ਼ਿਆਦਾਤਰ ਸੰਗਠਨ