ਅਮਰੀਕਾ ਵਿੱਚ ਹਵਾਈ ਐਮਰਜੈਂਸੀ, 8000 ਉਡਾਣਾਂ ਰੱਦ
ਅਮਰੀਕਾ ਦੇ ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਨੇ ਸ਼ੁੱਕਰਵਾਰ ਦੁਪਹਿਰ ਨੂੰ ਪੂਰੇ ਦੇਸ਼ ਵਿੱਚ ਸਾਰੀਆਂ ਉਡਾਣਾਂ ‘ਤੇ ਅਚਾਨਕ ਰੋਕ ਲਗਾ ਦਿੱਤੀ। FAA ਵੱਲੋਂ ਜਾਰੀ ਨੋਟਿਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਫ਼ੈਸਲਾ ਅਸਧਾਰਨ ਹਾਲਾਤ ਅਤੇ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰੀਕੀ ਟਰਾਂਸਪੋਰਟੇਸ਼ਨ ਸੈਕਟਰੀ ਸ਼ੌਨ ਡਫ਼ੀ ਨੇ ਦੱਸਿਆ ਕਿ ਸੰਚਾਰ
