India Punjab

ਰਾਸ਼ਟਰਪਤੀ ਨੇ ਆਜ਼ਾਦੀ ਦਿਹਾੜੇ ਮੌਕੇ 103 ਵੀਰਤਾ ਪੁਰਸਕਾਰਾਂ ਨੂੰ ਦਿੱਤੀ ਮਨਜ਼ੂਰੀ

ਬਿਉਰੋ ਰਿਪੋਰਟ – ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੇ 78ਵੇਂ ਅਜ਼ਾਦੀ ਦਿਹਾੜੇ ‘ਤੇ ਕੇਂਦਰੀ ਸ਼ਸਤਰ ਪੁਲਿਸ ਬਲਾਂ ਦੇ ਮੁਲਾਜ਼ਮਾਂ ਦੇ ਲਈ 103 ਵੀਰਤਾ ਅਵਾਰਡ ਨੂੰ ਮਨਜ਼ੂਰੀ ਦਿੱਤੀ ਹੈ। ਜਿਸ ਵਿੱਚ 4 ਕੀਰਤੀ ਚੱਕਰ, 18 ਸ਼ੋਅਰੇ ਚੱਕਰ ਅਤੇ 9 ਮਰਨੋ ਉਪਰਾਂਤ ਪੁਰਸਕਾਰ ਹਨ। ਹਵਾਈ ਫੌਜ ਦੇ 2 ਬਹਾਦੁਰ ਜਵਾਨਾਂ ਨੂੰ ਸ਼ੋਅਰੇ ਚੱਕਰ ਅਤੇ 6 ਜਵਾਨਾਂ ਨੂੰ ਹਵਾਈ ਫੌਜ

Read More
India

ਦਰੋਣਾਚਾਰੀਆ ਐਵਾਰਡ ਮਿਲਣ ਤੋਂ ਇੱਕ ਦਿਨ ਪਹਿਲਾਂ ਇਸ ਖਿਡਾਰੀ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ:- ਰਾਸ਼ਟਰੀ ਖੇਡ ਦਿਵਸ ‘ਤੇ ਦਰੋਣਾਚਾਰੀਆ ਪੁਰਸਕਾਰ ਲੈਣ ਤੋਂ ਇੱਕ ਦਿਨ ਪਹਿਲਾਂ ਹੀ ਅਥਲੈਟਿਕਸ ਕੋਚ ਪ੍ਰਸ਼ੋਤਮ ਰਾਏ ਦੀ 79 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਰਾਏ ਨੂੰ ਅੱਜ ਵਰਚੁਅਲ ਸਮਾਰੋਹ ਦੌਰਾਨ ਸਨਮਾਨ ਦਿੱਤਾ ਜਾਣਾ ਸੀ। ਉਨ੍ਹਾਂ ਨੇ ਇਸ ਵਰਚੁਅਲ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਵੀ ਕੀਤੀ ਸੀ।

Read More
India

ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੇ ਇਨ੍ਹਾਂ ਸੂਰਬੀਰਾਂ ਨੂੰ ਕੀਤਾ ਗਿਆ ਸਨਮਾਨਿਤ

‘ਦ ਖ਼ਾਲਸ ਬਿਊਰੋ:- ਅੱਜ ਆਜ਼ਾਦੀ ਦਿਹਾੜੇ ਮੌਕੇ ਰਾਜ ਅਤੇ ਕੇਂਦਰੀ ਪੁਲਿਸ ਬਲਾਂ ਨੂੰ ਬਹਾਦਰੀ, ਵਧੀਆ ਸੇਵਾਵਾਂ ਅਤੇ ਮੈਰੀਟੋਰੀਅਸ ਸੇਵਾ ਮੈਡਲਾਂ ਲਈ ਕੁੱਲ 926 ਮੈਡਲ ਦਿੱਤੇ ਗਏ ਹਨ। 2008 ’ਚ ਰਾਜਧਾਨੀ ਦਿੱਲੀ ’ਚ ਬਟਾਲਾ ਹਾਊਸ ਮੁਕਾਬਲੇ ’ਚ ਸ਼ਹੀਦ ਹੋਏ ਦਿੱਲੀ ਪੁਲਿਸ ਦੇ ਇੰਸਪੈਕਟਰ ਮੋਹਨ ਚੰਦ ਸ਼ਰਮਾ ਨੂੰ ਮਰਨ ਉਪਰੰਤ ਸੱਤਵੀਂ ਵਾਰ ਬਹਾਦਰੀ ਮੈਡਲ ਦਿੱਤਾ ਗਿਆ ਹੈ।

Read More