ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਦੀ ਕਵਿਤਾ ‘ਆਜ਼ਾਦੀ ਦਾ ਦਿਨ’
‘ਦ ਖ਼ਾਲਸ ਬਿਊਰੋ:- ਸੰਤ ਰਾਮ ਉਦਾਸੀ (20 ਅਪ੍ਰੈਲ 1939-11 ਅਗਸਤ 1986) ਦਾ ਜਨਮ ਪਿੰਡ ਰਾਏਸਰ ਜਿਲ੍ਹਾ ਬਰਨਾਲਾ (ਪੰਜਾਬ) ਵਿਖੇ ਇੱਕ ਗਰੀਬ ਦਲਿਤ ਪਰਵਾਰ ਵਿੱਚ ਹੋਇਆ ਸੀ। ਉਨ੍ਹਾਂ ਦਾ ਨਾਂ ਮੁੱਖ ਜੁਝਾਰੂ ਕਵੀਆਂ ਵਿੱਚ ਆਉਂਦਾ ਹੈ। ਉਹ ਆਪਣੇ ਗੀਤ ਆਪ ਹੇਕ ਨਾਲ ਗਾਉਣ ਵਾਲੇ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣੇ ਜਾਂਦੇ ਹਨ। ਉਨ੍ਹਾਂ ਦੀਆਂ ਕਾਵਿ ਰਚਨਾਵਾਂ