ਬਾਬਾ ਬਖਸ਼ੀਸ਼ ‘ਤੇ ਹੋਇਆ ਜਾਨਲੇਵਾ ਹਮਲਾ
ਬਿਉਰੋ ਰਿਪੋਰਟ – ਬੀਤੀ ਰਾਤ ਉਘੇ ਸਿੱਖ ਚਿੰਤਕ ਬਾਬਾ ਬਖਸ਼ੀਸ਼ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਚੰਗੀ ਗੱਲ ਇਹ ਰਹੀ ਕਿ ਉਹ ਸੁਰੱਖਿਅਤ ਹਨ। ਉਹ ਚੰਡੀਗੜ੍ਹ ਤੋਂ ਪਟਿਆਲਾ ਨੂੰ ਆ ਰਹੇ ਸਨ ਤੇ ਜਦੋਂ ਉਹ ਪਟਿਆਲਾ ਬਾਈਪਾਸ ਤੋਂ ਲੰਘ ਰਹੇ ਸਨ ਤਾਂ ਤਿੰਨ ਗੱਡੀਆਂ ਵੱਲੋਂ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਇਕ